Description
Shaheed Bhai Jaswant Singh Khalra (2.11.1952 – 25.10.1995) was a symbol of integrity, simplicity, and fearlessness, who became the voice of those who were oppressed, murdered, and made to disappear by the Indian government. The author presents a balanced narrative of this remarkable leader’s struggles, highlighting his life story while also sharing his original writings to showcase his intellectual prowess.
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ (2.11.1952 – 25.10.1995) ਪੁੱਜ ਕੇ ਨਿਰਮਾਣ, ਦਿਆਨਤਦਾਰ, ਸਾਦਗੀ ਦਾ ਮੁੱਜਸਮਾ ਤੇ ਨਿਰਭੈ ਯੋਧਾ ਸੀ, ਜੋ ਭਾਰਤੀ ਹਕੂਮਤ ਦੇ ਜਰਵਾਣਿਆਂ ਵੱਲੋਂ ਕੋਹੇ, ਮਾਰੇ ਤੇ ਲਾ-ਪਤਾ ਕੀਤੇ ਗਏ ਲੋਕਾਂ ਦੀ ਆਵਾਜ਼ ਬਣਿਆ । ਇਸ ਵਿਲੱਖਣ ਲੋਕ-ਨਾਇਕ ਦੀ ਸੰਘਰਸ਼ਮਈ ਜੀਵਨ-ਗਾਥਾ ਨੂੰ ਲੇਖਕ ਨੇ ਸੰਤੁਲਿਤ ਢੰਗ ਨਾਲ ਬਿਆਨ ਕੀਤਾ ਹੈ ਤੇ ਉਸ ਦੀਆਂ ਮੂਲ ਲਿਖਤਾਂ ਨਾਲ ਸਾਂਝ ਪਵਾ ਕੇ ਉਸ ਦੀ ਬੌਧਿਕ ਪ੍ਰਤਿਭਾ ਨੂੰ ਵੀ ਉਜਾਗਰ ਕੀਤਾ ਹੈ |
Reviews
There are no reviews yet.